21 ਫਰਵਰੀ ਨੂੰ ਕ੍ਰਿਸ਼ਨਾ ਮੰਦਿਰ ਸ਼ਿਵ ਵਿਆਹ ਦਾ ਆਯੋਜਨ ਕੀਤਾ ਜਾਵੇਗਾ
ਸ਼੍ਰੀ ਹਰਗੋਬਿੰਦਪੁਰ ਸਾਹਿਬ 20 ਫਰਵਰੀ (ਜਸਪਾਲ ਚੰਦਨ) ਮਹਾ ਸ਼ਿਵਰਾਤਰੀ ਨੂੰ ਮੁੱਖ ਰੱਖ ਕੇ ਸ਼੍ਰੀ ਹਰਗੋਬਿੰਦਪੁਰ ਜੇ ਕ੍ਰਿਸ਼ਨ ਮੰਦਰ ਵਿੱਚ 21 ਫਰਵਰੀ ਨੂੰ ਸ਼ਿਵ ਵਿਆਹ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਮੰਦਰ ਦੇ ਮੁੱਖ ਸੇਵਾਦਾਰ ਪੰਡਿਤ ਸ਼ਿਵ ਪ੍ਰਕਾਸ਼ ਮਿਸ਼ਰਾ ਨੇ ਦੱਸਿਆ ਹੈ ਕਿ 9 ਵਜੇ ਤੋਂ 11 ਵਜੇ ਤੱਕ ਪੂਜਾ ਅਤੇ ਹਵਨ ਕੀਤੇ ਜਾਣਗੇ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਵੇਗਾ। ਅੱਠ ਵਜੇ ਸ਼ਿਵ ਵਿਆਹ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸਮੂਹ ਸ਼ਹਿਰ ਵਾਸੀ ਸ਼ਾਮਿਲ ਹੋਣ ਅਤੇ ਭਗਵਾਨ ਸ਼ਿਵ ਜੀ ਦੇ ਦੇ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਾਉ।
PUBLISHED BY LMI DAILY NEWS PUNJAB
My post content
