ਸ੍ਰੀ ਮੁਕਤਸਰ ਸਾਹਿਬ ਤੋਂ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਨਗਰ ਕੀਰਤਨ ਦਾ ਭਰਵਾਂ ਸਵਾਗਤ
ਸ੍ਰੀ ਹਰਿਗੋਬਿੰਦਪੁਰ ਸਾਹਿਬ 04 ਮਾਰਚ 2025 (ਜਸਪਾਲ ਚੰਦਨ) ਨਿਰੋਲ ਸੇਵਾ ਸੰਸਥਾ ਵੱਲੋਂ ਗੁਰਦੁਆਰਾ ਗੁਪਤਸਰ ਸ੍ਰੀ ਮੁਕਤਸਰ ਸਾਹਿਬ ਤੋ 27 ਫਰਵਰੀ ਨੂੰ ਆਰੰਭ ਕੀਤਾ ਗਿਆ ਸੀ ਨਗਰ ਕੀਰਤਨ ਜਿਸਦੀ ਸੰਪੂਰਨਤਾ ਅਰਦਾਸ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) 6 ਮਾਰਚ ਨੂੰ ਹੋਵੇਗੀ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੀਰਤਨ ਪਹੁੰਚਣ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ ਨਗਰ ਕੀਰਤਨ ਵਿੱਚ ਗੁਰੂ ਧਾਮਾਂ ਦੇ ਮਾਡਲ ਸ਼ਸ਼ੋਭਿਤ ਕੀਤੇ ਗਏ ਸਨ ਜਿਨ੍ਹਾਂ ਦੇ ਸੰਗਤਾਂ ਨੇ ਦਰਸ਼ਨ ਕੀਤੇ ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਸੈਣੀ, ਗੁਰਭੇਜ ਸਿੰਘ ਧਰਮ ਪ੍ਰਚਾਰ ਕਮੇਟੀ ਮੈਂਬਰ, ਹਰਪ੍ਰੀਤ ਸਿੰਘ,ਬਲਜਿੰਦਰ ਸਿੰਘ ਸੈਣੀ, ਕੈਨੇਡਾ, ਜਸਬੀਰ ਸਿੰਘ ਮੌੜ, ਡਾਕਟਰ ਸੁਖਵਿੰਦਰ ਸਿੰਘ ਪਨੇਸਰ,ਮਲਕੀਤ ਸਿੰਘ, ਮਨਜੀਤ ਸਿੰਘ ,ਮਾਸਟਰ ਬਲਵੰਤ ਸਿੰਘ, ਲੱਡੂ, ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ।
PUBLISHED BY LMI DAILY NEWS PUNJAB
My post content
