ਰਮਨਦੀਪ ਕੌਰ ਨੇ ਬੀ,ਐਡ,ਐਮ ਐਡ, ਇੰਟੀਗ੍ਰੇਟਿਡ ਕੋਰਸ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ
ਸ੍ਰੀ ਹਰਗੋਬਿੰਦਪੁਰ ਸਾਹਿਬ 23 ਮਾਰਚ 2025 (ਜਸਪਾਲ ਚੰਦਨ) ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਰਮਨਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਬੀ ਐਡ,ਐਮ ਐਡ ਇੰਟੀਗ੍ਰੇਟਿਡ ਤਿੰਨ ਸਾਲ ਦੇ ਕੋਰਸ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਡਿਗਰੀ ਹਾਸਲ ਕਰਕੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਰਮਨਦੀਪ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇ ਅੱਜ ਮੈ ਡਿਗਰੀ ਹਾਸਲ ਕੀਤੀ ਹੈ ਤਾਂ ਇਹ ਸਭ ਮੇਰੇ ਵੱਲੋਂ ਮਿਲੇ ਸਹਿਯੋਗ ਅਤੇ ਹੌਸਲੇ ਦੀ ਬਦੌਲਤ ਹੈ ਜਿਨ੍ਹਾਂ ਨੇ ਮੈਨੂੰ ਹਮੇਸ਼ਾ ਅੱਗੇ ਵੱਧਣ ਅਤੇ ਉੱਚ ਪੱਧਰੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ.
PUBLISHED BY LMI DAILY NEWS PUNJAB
My post content
