- *ਪ੍ਰੀਗੇਬਾਲਿਨ ਕੈਪਸੂਲ ਬਿਨ੍ਹਾਂ ਲਾਇਸੰਸ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨ੍ਹਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ/ਵੇਚਣ ’ਤੇ ਪਾਬੰਦੀ*
ਜਲੰਧਰ, 25 ਮਾਰਚ : (ਰਮੇਸ਼ ਗਾਬਾ) ਕਮਿਸ਼ਨਰ ਪੁਲਿਸ, ਜਲੰਧਰ ਧਨਪ੍ਰੀਤ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ (Pregabalin Capsules) ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨ੍ਹਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ/ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 24 ਮਈ 2025 ਤੱਕ ਲਾਗੂ ਰਹੇਗਾ।.
PUBLISHED BY LMI DAILY NEWS PUNJAB
My post content
