ਐਮ ਸੀ ਗੁਰਪ੍ਰੀਤ ਸਿੰਘ ਦੇ ਤਾਇਆ ਜੀ ਕਿਰਪਾਲ ਸਿੰਘ ਲੰਬੜਦਾਰ ਨੂੰ ਵੱਖ ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
ਗੁਰਦਾਸਪੁਰ 18 ਨਵੰਬਰ ( ਜਸਪਾਲ ਚੰਦਨ) ਨਗਰ ਕੌਂਸਲ ਸ੍ਰੀ ਹਰਿਗੋਬਿੰਦਪੁਰ ਸਾਹਿਬ ਜੀ ਦੇ ਐਮ ਸੀ ਗੁਰਪ੍ਰੀਤ ਸਿੰਘ ਸੈਣੀ ਦੇ ਤਾਇਆ ਜੀ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨੀ ਜਥੇ ਵੱਲੋਂ ਵੱਲੋਂ ਸੰਗਤਾਂ ਨੂੰ ਰਸਭਿੰਨਾ ਕੀਰਤਨ ਸਰਵਣ ਕਰਾਇਆ ਅਰਦਾਸ ਤੋਂ ਬਾਅਦ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਸ੍ਰੀ ਹਰਿਗੋਬਿੰਦਪੁਰ ਸਾਹਿਬ ਜੀ ਦੇ ਨਗਰ ਕੌਂਸਲ ਪ੍ਰਧਾਨ ਨਵਦੀਪ ਸਿੰਘ ਪੰਨੂ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ, ਸਵਾਮੀ ਪਾਲ ਖੋਸਲਾ,ਐਮ ਸੀ ਪਰਮਜੀਤ ਸਿੰਘ ਪੰਮ, ਐਮ ਸੀ ਗੁਰਮੁੱਖ ਸਿੰਘ,ਐਮ ਸੀ ਰਤਨ ਸਿੰਘ,ਐਮ ਸੀ ਤਰਸੇਮ ਸਿੰਘ ਗੁਰਦੁਆਰਾ ਪ੍ਰਧਾਨ ਦਵਿੰਦਰ ਸਿੰਘ ਸੈਣੀ ਬਲਜੀਤ ਸਿੰਘ ਪੰਨੂ ਵਲੋਂ ਲੰਬੜਦਾਰ ਸ੍ਰ ਕਿਰਪਾਲ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਇਸ ਮੌਕੇ ਪ੍ਰਤਾਪ ਸਿੰਘ ਸੈਣੀ, ਸਤਨਾਮ ਸਿੰਘ ਸੈਣੀ, ਹਰਪ੍ਰੀਤ ਸਿੰਘ ਹਰਭਜਨ ਸਿੰਘ ਸੈਣੀ ਜਲੰਧਰ, ਸੇਵਾ ਸਿੰਘ ਸੈਣੀ ਜਲੰਧਰ, ਗੁਰਬਖਸ਼ ਸਿੰਘ ਸੈਣੀ ਜਲੰਧਰ, ਨਰਿੰਦਰ ਸਿੰਘ ਜਲੰਧਰ, ਪਰਮਜੀਤ ਸਿੰਘ ਜਲੰਧਰ ਇਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ,ਨਗਰ ਨਿਵਾਸੀ ਅਤੇ ਸਨੇਹੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਅਖੀਰ ਵਿੱਚ ਐਮ ਸੀ ਗੁਰਪ੍ਰੀਤ ਸੈਣੀ ਨੇ ਆਪ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਸਾਰਿਆਂ ਦਾ ਧੰਨਵਾਦ ਕੀਤਾ
DIGITAL MEDIA NEWS LMI TV PUNJAB


My post content
